Punjabi Status

#1
ਦੁਖ ਤੇ ਨੁਕਸਾਨ ਸੇਹਿਣ ਤੋਂ ਬਾਅਦ ਇਨਸਾਨ ਜਿਆਦਾ ਨਿਮਰਤਾ ਵਾਲਾ ਤੇ ਗਿਆਨੀ ਹੋ ਜਾਂਦਾ ਹੈ
Share on WhatsApp
#2
ਉਨ੍ਹਾ ਚੀਜਾ ਬਾਰੇ ਸ਼ਿਕਵਾ ਨਾ ਕਰੋ.. ਜੋ ਤੁਹਾਡੇ ਮਾਤਾ ਪਿਤਾ ਤੁਹਾਨੂੰ ਨਹੀਂ ਦੇ ਸਕੇ …ਕਿਊਂਕਿ ਓਹ ਪਹਿਲਾਂ ਹੀ ਆਪਣੀ ਪਹੁੰਚ ਤੋ ਵੱਧ ਕੇ ਤੁਹਾਨੂੰ ਦੇ ਚੁੱਕੇ ਨੇ
Share on WhatsApp
#3
ਇਨਸ਼ਾਨ ਇੰਨਾ ਕਮਜ਼ੋਰ ਹੈ ਕੀ ਛੋਟਿਆ-ਛੋਟਿਆ ਚੀਜ਼ਾ ਤੋਂ ਡਰ ਜਾਂਦਾ ਹੈ ਪਰ…ਬਹਾਦਰ ਇੰਨਾ ਹੈ ਕੇ ਗਲਤ ਕਰਨ ਲੱਗਾ…ਰੱਬ ਤੋਂ ਵੀ ਨਹੀ ਡਰਦਾ..!!
Share on WhatsApp
#4
ਡੁੱਬਦਾ ਹੈ ਤਾਂ ਪਾਣੀ ਨੂੰ ਦੋਸ਼ ਦਿੰਦਾ ਹੈ,
ਡਿੱਗਦਾ ਹੈ ਤਾਂ ਪੱਥਰ ਨੂੰ ਦੋਸ਼ ਦਿੰਦਾ ਹੈ,
ਇਨਸ਼ਾਨ ਕਿੰਨਾ ਅਜੀਬ ਹੈ ਲੋਕੋਂ,
ਆਪ ਕੁਝ ਕਰ ਨਹੀ ਸਕਦਾ
ਤੇ…
ਦੋਸ਼ ਕਿਸਮਤ ਨੂੰ ਦਿੰਦਾ ਹੈ..।
%0A Share on WhatsApp
#5
ਸਬ ਤੋਂ ਉਦਾਸ ਰਹਿਣ ਵਾਲੇ ਲੋਕਾਂ ਦੀ ਨਿਸ਼ਾਨੀ …..ਜੋ ਅਕਸਰ ਬਹੁਤ ਹਸਦੇ ਨੇ….
Share on WhatsApp
#6
ਧੋਖਾ ਦੇਣ ਵਾਲ਼ਿਆਂ ਦਾ ਵੀ ਸ਼ੁਕਰੀਆ ਅਦਾ ਕਰਿਆ ਕਰੋ ਕਿਊਂਕਿ ਅਗਰ ਓਹ ਤੁਹਾਡੀ ਜ਼ਿੰਦਗੀ ਚ ਨਾ ਆਉਂਦੇ ਤਾਂ ਤੁਹਾਨੂੰ ਕਦੇ ਵੀ ਦੁਨੀਆਦਾਰੀ ਦੀ ਸਮਝ ਨਾ ਆਉਂਦੀ
Share on WhatsApp
#7
ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ
Share on WhatsApp
#8
ਵਕ਼ਤ ਤਜੁਰਬਾ ਤਾ ਦੇ ਜਾਂਦਾ.. ਪਰ ਮਾਸੂਮੀਅਤ ਖੋ ਲੈ ਜਾਂਦਾ ਹੈ |
Share on WhatsApp
#9
ਕਿਸੇ ਵੀ ਰਿਸ਼ਤੇ ਨੂੰ ਨਿਭਾਉਣ ਲਈ ਕਸਮਾਂ ਵਾਦਿਆਂ ਦੀ ਲੋੜ ਨਹੀਂ ਹੁੰਦੀ … ਬੱਸ ਦੋ ਵਧਿਆ ਇਨਸਾਨਾ ਦੀ ਲੋੜ ਹੁੰਦੀ ਹੈ …ਇੱਕ ਭਰੋਸਾ ਕਰ ਸਕੇ ਤੇ ਦੂਜਾ ਉਸਨੂੰ ਸਮਝ ਸਕੇ
Share on WhatsApp
#10
ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ
Share on WhatsApp
#11
ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ..ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰੇਹਨਾ ਅਸਲੀ ਪਿਆਰ ਹੈ
Share on WhatsApp
#12
ਮਰਦੀ ਸੀ ਜਿਹੜੀ ਕਦੇ ‪#‎ਮਿੱਤਰਾ ‬ਦੀ ‪#‎ਟੌਹਰ‬ ਤੇ ਮਰ ਗਈ ਉਹ ‪#‎ਪਾਸਪੋਰਟ‬ਵਾਲੀ ਮੋਹਰ ਤੇ
Share on WhatsApp
#13
ਛੱਡੋ ਨਾ.. ੳੁਮੀਦ ਕਰ ਲਵੋ..ੳੁਡੀਕ ਪੳੂਗੀ ਕਦਰ ਅੱਜ ਨਹੀ ਤਾ ਕੱਲ ਮਿੱਤਰੋ,ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ, ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ..
Share on WhatsApp
#14
ਕਿਸੇ ਨਾਲ ਝਗੜਦਿਆਂ ਧਿਆਨ ਰੱਖਣਾ ਚਾਹੀਦਾ ਹੈ ਕਿ ਸਮਝੌਤਾ ਕਰਨ ਵੇਲੇ ਸ਼ਰਮਸਾਰ ਨਾ ਹੋਣਾ ਪਵੇ ।
Share on WhatsApp
#15
ਉਹ ਗੁਸੇ ਵਿਚ ਬੋਲਿਆ ਕਿ ਆਖਿਰ ਤੈਨੂੰ ਸਾਰੀਆਂ ਸ਼ਿਕਾਇਤਾਂ ਮੇਰੇ ਤੋਂ ਹੀ ਆ ਨਾ।। ਮੈਂ ਵੀ ਸਿਰ ਝੁਕਾ ਕੇ ਕਿਹਤਾ ਕਿ ਆਖਿਰ .. ਮੈਨੂੰ ਸਾਰੀਆਂ ਉਮੀਦਾਂ ਵੀ ਤਾਂ ਤੇਰੇ ਤੋਂ ਹੀ ਆ।।।
Share on WhatsApp
#16
ਜੇ ਸੋਹਣਿਆ ਰੱਬ ਰੱਖਣਾ ਬਣਾ ਕੇ ….ਪਿਆਰ ਨਾਲ ਬੁਲਾਇਆ ਕਰ ਤੈਨੂੰ ਪਤਾ ਮੈਨੂੰ ਗੁੱਸਾ ਬਹੁਤ ਆਉਦਾ So Pls✋ ਮੈਨੂੰ ਗੁੱਸਾ ਨਾ ਚੜਾਇਆ ਕਰ
Share on WhatsApp
#17
ਇੱਕ ਸ਼ਮਸ਼ਾਨ ਘਰ ਦੇ ਬਾਹਰ ਲਿਖਿਆ ਸੀ ਕਿ ਮੰਜਿਲ ਤਾਂ ਤੇਰੀ ਇਹ ਹੀ ਸੀ…..ਬੱਸ ਜਿੰਦਗੀ ਗੁਜ਼ਰ ਗਈ ਆਉਂਦੇ ਆਉਂਦੇ ………ਕੀ ਮਿਲਿਆ ਤੈਨੂੰ ਇਸ ਦੁਨੀਆ ਤੋਂ ?ਆਪਣੇ ਹੀ ਜਲਾ ਗਏ ਨੇ ਤੈਨੂੰ ਜਾਂਦੇ ਜਾਂਦੇ
Share on WhatsApp
#18
ਬਹੁਤ ਵਾਰੀ ਪੁੱਛਿਆ..ਪਤਾ ਨੀ ਮਰਜਾਣੀ ਕੀ ਚਾਹੁੰਦੀ ਆ..ਨਾ ਆਪ ਗੱਲ ਕਰਦੀ ਆ ਨਾ ਸਹੇਲੀਆ ਨਾਲ ਕਰਾਉਦੀ ਆ
Share on WhatsApp
#19
ਕਿਤੇ ਰੰਗ ਨਾ ਵਟਾ ਲਈ ਕੁੜੀਏ,ਦੁਨੀਆ ਦੇ ਰੰਗ ਦੇਖ ਕੇ,ਕਿਤੇ ਹੱਥ ਨਾ ਛੁਡਾ ਲਈ ਕੁੜੀਏ,ਨੀ ਹੱਥ ਮੇਰਾ ਤੰਗ ਦੇਖ ਕੇ….
Share on WhatsApp
#20
ਸਭ ਐਥੇ ਰਹਿ ਜਾਣਾ…ਮਾਣ ਨਾ ਕਰੋ…ਜੇ ਮਿਲਦਾ ਸੱਚਾ ਪਿਆਰ ਤਾਂ ਦਿਲੋਂ ਨਿਭਾਉ…..ਅਹਿਸਾਨ ਨਾ ਕਰੋ
Share on WhatsApp
Pages>>