Punjabi Status

#1
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
Share on WhatsApp
#2
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
Share on WhatsApp
#3
ਜਿਹੜੇ ਸੋਖੇ ਮਿਲ ਜਾਣ ਉਹ ਖਜ਼ਾਨੇ ਨਹੀਂ ਹੁੰਦੇ … ਜਿਹੜੇ ਹਰੇਕ ਤੇ ਮਰ ਜਾਣ ਉਹ ਦੀਵਾਨੇ ਨਹੀਂ ਹੁੰਦੇ
Share on WhatsApp
#4
ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।
Share on WhatsApp
#5
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
Share on WhatsApp
#6
ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…
Share on WhatsApp
#7
ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.
Share on WhatsApp
#8
ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
Share on WhatsApp
#9
ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ
Share on WhatsApp
#10
ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ
Share on WhatsApp
#11
ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “
Share on WhatsApp
#12
ਪੈਸਾ ਕਮਾ ਲਿਆ , ਨਾਮ ਕਮਾ ਲਿਆ , ਇਕ ਰੀਝ ਅਧੂਰੀ ਬਾਕੀ ਐ , ਹੁਣ ਤੇਂ ਛੇਤੀ ਚੁੱਕ ਲੀ ਰੱਬਾ , ਇਕ ਤੈਨੂੰ ਪਾਉਣਾ ਬਾਕੀ ਐ
Share on WhatsApp
#13
ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ ,ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ , ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ
Share on WhatsApp
#14
ਕਾਸ਼ ਮੈਂ ਵੀ ਸਿੱਖਿਅਾ ਹੁੰਦਾ ਹਰ ੲਿੱਕ ਨੂੰ ਅਾਪਣਾ ਬਣਾੳੁਣਾ, ਸ਼ਾੲਿਦ ਅੱਜ ੳੁਹਨਾਂ ਵਿੱਚੋਂ ਕੋੲੀ ੲਿੱਕ ਤਾਂ ਮੇਰਾ ਹੁੰਦਾ…
Share on WhatsApp
#15
ਹੱਸ ਕੇ ਸਭ ਨਾਲ ਗੱਲ ਕਰੀਏ … ਲੜਾਈਆਂ ਕਰਕੇ ਕੀ ਲੈਣਾ … ਵਾਹਿਗੁਰੂ ਸਭ ਸੁਖੀ ਵਸਣ … ਕਿਸੇ ਦੀਆਂ ਬੁਰਾਈਆਂ ਕਰਕੇ ਕੀ ਲੈਣਾ..
Share on WhatsApp
#16
ਦੀਦਾਰ ਦੀ ਤਲਬ ਹੋਵੇ ਤਾਂ ਨਜ਼ਰਾਂ ਟਿਕਾ ਕੇ ਰੱਖੀਂ, ਕਿਉਂਕਿ “ਨਕਾਬ” ਹੋਵੇ ਜਾਂ “ਨਸੀਬ” ਸਰਕਦਾ ਜਰੂਰ ਆ
Share on WhatsApp
#17
ਪਾਪ ਅਤੇ ਪੁਨ ਕਦੇ ਰਲ ਨਹੀ ਸਕਦੇ… ਦੁਨੀਅਾ ਵਾਲੇ ਤੇ ੲਿਸ਼ਕ ਕਦੇ ਇਕੱਠੇ ਚੱਲ ਨਹੀ ਸਕਦੇ…
Share on WhatsApp
#18
ਅੱਜ ਤੇਰੇ ਕੋਲ ਵਕਤ ਨਹੀ ਘੁੱਟਣ ਲਈ…ਬਾਪੂ ਦੇ ਗੋਡੇ, ਕੱਲ ਦੁਨੀਆ ਵੇਖੀ ਸੀ ਚੜਕੇ ਤੂੰ ਬਾਪੂ ਦੇ ਮੋਢੇ ……..!!
Share on WhatsApp
#19
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …
Share on WhatsApp
#20
ਰਿਸਤੇ ਵੀ ਰੋਟੀ ਵਰਗੇ ਹੀ ਨੇ ਮਾੜੀ ਜਿਹੀ ਅੱਗ ਤੇਜ ਹੋਈ ਨਹੀ ਕਿ ਸੜ ਕੇ ਸੁਆਹ ਹੋ ਜਾਂਦੇ ਆ …
Share on WhatsApp
Pages>>