Punjabi Attitude Status
#1
ਠੱਗੀ ਠੋਰੀ 22 G ਮਲੰਗ ਮਾਰਦੇ,ਅਸੀਂ bapU 👳 ਦੀ ਕਮਾਈ ਨਾਲ ਡੰਗ ਸਾਰਦੇ .. ਬਾਬੇ ਨਾਨਕ🙏 ਦੀ ਕਿਰਪਾ ਨਾਲ ਚੱਲੀ ਜਾਨੇ ਆ,ਕਿਸੇ ਦੇ ਹਰਾਉਣ ਨਾਲ ਨਈਉ ਹਾਰਦੇ…💪
#2
ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।
#3
ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ , ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ।
#4
ਇੱਕ ਦਿਨ ਉਹ ਸ਼ਕਸ ਜਰੂਰ ਤੜਪੇਗਾ ਮੇਰੇ ਲਈ , ਅਜੇ ਤਾ ਬਹੁਤ ਖੁਸ਼ੀਆਂ ਮਿਲ ਰਹੀਆਂ ਨੇ ਉਸਨੂੰ ਮਤਲਬੀ ਲੋਕਾਂ ਤੋਂ
#5
ਲੱਗਦੀ ਮਾਸੂਮ ਆ… ਪਰ ਥੱਪੜ ਬਹੁਤ ਜ਼ੋਰ ਨਾਲ ਮਾਰਦੀ ਆ
#6
ਪਿਆਰ ਤਾ ਮੇਰਾ 24 carat ਦਾ ਸੀ , ਸ਼ਾਇਦ ਉਸਦੀ ਔਕਾਤ ਹੀ ਨਹੀਂ ਸੀ ਖਰੀਦਣ ਦੀ।
#7
ਤੇਰੀ ਚਲਾਕੀਆਂ ਨਾ ਫੱੜ ਸਕੀਏ ਇੰਨੇ ਵੀ ਅਣਜਾਣ ਨਹੀਂ , ਫਰਕ ਬਸ ਇੰਨਾ ਕੁ ਹੈ ਕਿ ਤੈਨੂੰ ” ਸ਼ਰਮ ” ਨਹੀਂ ਤੇ ਮੈਨੂੰ “ਮਾਣ ” ਨਹੀਂ।
#8
ਮੈਂ ਬੋਲ ਵੀ ਸਕਦੀ ਆ ਤੇ ਜਿਆਦਾ ਬੋਲਣ ਵਾਲਿਆਂ ਦਾ ਮੂੰਹ ਵੀ ਤੋੜ ਸਕਦੀ ਆ।
#9
ਅਸੀ ਨਹੀ ਦਿਖਾਉਦੇ “Attitude” ਜੇ ਤੈਨੂੰ ਲੱਗਦਾ ਤੇ ਲੱਗੀ ਜਾਵੇ…ਅਸੀ ਰਹਿੰਦੇ ਆ ਬਾਬੇ ਨਾਨਕ ਜੀ ਦੀ ਰਜਾ ਵਿੱਚ ਜੇ ਤੂੰ ਸੜਦੀ ਆ ਤੇ ਸੜੀ ਜਾ……
#10
Cool ਜਿਹਾ ਸੁਭਾਅ ਤੇਰੇ ਯਾਰ ਦਾ, Fool ਜਿਹਾ ਨਾ ਸਮਝੀ..ਲੱਖਾਂ ਵਿਚੋ ਇਕ ਆ, ਫਜੂਲ ਜਿਹਾ ਨਾ ਸਮਝੀ
#11
ਕਰੇਂ ਹੱਸ-ਹੱਸ ਗੱਲਾਂ ਗੈਰਾਂ ਨਾਲ, ਤੂੰ ਸਾਨੂੰ ਤੜਫਾਉਣ ਲਈ, ਮੈਂ ਆਪਣਿਆ ਨੂੰ ਸੀ ਗੈਰ ਬਣਾਇਆ,ਬੱਸ ਇੱਕ ਤੈਨੂੰ ਪਾਉਣ ਲਈ।
#12
ਦੁਨੀਆਂ ਵਿੱਚ ਸਿਰਫ 2% ਲੋਕਾਂ ਧੁੱਪ ਨਾਲ ਸੜਦੇ ਨੇ , ਬਾਕੀ 98% ਤਾਂ ਸਾਡੀ ਜੋਡ਼ੀ ਵੇਖ ਕੇ ਈ ਸੜ ਜਾਂਦੇ ਨੇ
#13
ਮੇਰੇ Yaara ਨੂੰ ਨਾ ਬਿੱਲੋ ਪਤਾ ਲੱਗ ਜਾਏ, ਤੇਰੇ ਭਰਾਵਾ ਨੂੰ Ni ਕਿੱਕਰਾ ਨਾਲ ਟੰਗ ਦੇਣਗੇ..
#14
ਫੋਟੋ ਤਾਂ ਅਸੀਂ ਸ਼ੋਂਕ ਲਈ ਖਿੱਚਦੇ ਆ , ਕਿਸੇ ਦੇ ਦਿਲ ਵਿਚ ਵਸਣ ਲਈ ਸਾਡਾ ਨਾਮ ਹੀ ਬਹੁਤ ਹੈ।
#15
ਇੱਜ਼ਤ ਹਮੇਸ਼ਾ ਇੱਜ਼ਤਦਾਰ ਲੋਕ ਹੀ ਕਰਦੇ ਨੇ ਕਿਉਂਕਿ ਜਿਨ੍ਹਾਂ ਕੋਲ ਖੁੱਦ ਇੱਜ਼ਤ ਨਹੀਂ ਉਹ ਕਿਸੇ ਹੋਰ ਨੂੰ ਕਿ ਦੇਣਗੇ।
#16
ਕਮਲੀ ਕਹਿੰਦੀ ਮੈਂ ਤੁਹਾਡੇ ਚਰਚੇ ਬਹੁਤ ਸੁਣੇ ਆ …… ਮੈ ਕਿਹਾ ਹਾਲੇ ਕਾਰਨਾਮੇ ਤਾਂ ਤੂੰ ਦੇਖੇ ਹੀ ਨੀਂ
#17
ਤੁਹਾਡੀ ਛੋਟੀ ਜਿਹੀ ਜਾਨ ਹੈਗੀ ਬਹੁਤ ਪਰੇਸ਼ਾਨ
#18
Cute ਤਾਂ ਅਸੀਂ ਬਚਪਨ ਤੋ ਹੀ ਬਹੁਤ ਆਂ ਜਦੋ ਮੈਂ ਪੈਦਾ ਹੋਇਆ ਸੀ ਮੰਮੀ ਤਾਂ ਕੀ ਮੈਂ ਤਾਂ ਨਰਸ ਨੂੰ ਮਜ਼ਬੂਰ ਕਰਤਾ ਸੀ ਪਾਰੀ ਲੈਣ ਲਈ
#19
ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ
#20
ਛੇਤੀ ਛੇਤੀ ਪੱਟ ਲੈ ਬਦਾਮੀ ਰੰਗੀਏ, ਮੁੰਡਾ ਤੇਰੀਆ ਸਹੇਲੀਆਂ ਨੂੰ ਜੱਚਦਾ ਬੜਾ