Punjabi Attitude Status
#1
ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।
#2
ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ।
#3
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ।
#4
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ।
#5
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
#6
ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।
#7
ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
#8
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
#9
ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ
#10
ਨਾ ਕੌਫੀ ਨਾ ਠੰਡੇ ਹੁੰਦੇ ਸੀ ..ਸਾਡੇ ਦਿਨ ਕਾਕਾ ਚੰਗੇ ਹੁੰਦੇ ਸੀ
#11
ਮੈ ਪੰਜਾਬਣ ਅੜਬ ਜਹੀ ਲਹੂ ਚ ਦਲੇਰੀ ਆ,ਲੋੜ ਨਹੀ ਹਥਿਆਰਾਂ ਦੀ ਮੇਰੀ ਘੂਰ ਬਥੇਰੀ ਆ,ਪੈਰੀ ਕਢਵੀ ਜੁੱਤੀ ਵਾਹਲੀ ਅੱਤ ਚੱਕੀ ਤੌ ,ਥਰ ਥਰ ਕੰਬਦੇ ਗਭੱਰੂ ਅਸਲੇ ਵਰਗੀ ਜੱਟੀ ਤੋਂ
#12
ਬੜਾ ਗ਼ਜ਼ਬ ਦਾ ਰਿਸ਼ਤਾ ਹੁੰਦਾ ਹੈ ਉਨ੍ਹਾ ਨਾਲ..ਜਿਨ੍ਹਾਂ ਨਾਲ ਕੋਈ ਰਿਸ਼ਤਾ ਨਹੀਂ ਹੁੰਦਾ
#13
ਜਿਨ੍ਹਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ ..ਅਕਸਰ ਉਨ੍ਹਾਂ ਦੀ ਹੀ ਕਿਸਮਤ ਖਰਾਬ ਹੁੰਦੀ ਹੈ
#14
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
#15
ਦਿਲ ਤੋੜਦੇ ਨੇ ਜੋ ਇਸ ਦੁਨੀਆਂ ਵਿਚ ਹੋਰਾਂ ਦਾ…ਕਹਿੰਦੇ ਨੇ ਕਬੂਲ ਉਨ੍ਹਾਂ ਦੀ ਦੁਆਵਾਂ ਵੀ ਨਹੀ ਹੁੰਦੀਆਂ
#16
ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਨਹੀਂ ਤਾਂ ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ”
#17
ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ
#18
ਕਿਸੇ ਦਾ ਕਿੰਨਾ ਵੀ ਕਰ ਲਵੋ ..ਅਗਲਾ 5 ਮਿੰਟ ਨਹੀਂ ਲਗਾਉਂਦਾ ਬੇਕਦਰੀ ਕਰਨ ਚ
#19
☆★#Attitude ਹੈਗਾ ਪਰ ਗਵਾਰਾਂ ਵਾਂਗੂੰ ਬਿਨਾਂ ਗੱਲ ਤੋਂ #show ਨਹੀਂ ਕਰਦੇ ਤੇ ਲੋੜ ਪੈਣ ਤੇ ਮੌਕਾ ਨਹੀਂ ਛੱਡਦੇ…☆★
#20
ਜੇ ਤੂੰ ਸੋਹਣੀ ਆ ਤਾਂ, Sweet ਮੈ ਵੀ ਬਹੁਤ ਆ…ਜੇ Attitude ਤੇਰੇ ਚ ਹੈ, ਤਾਂ Deeth ਮੈ ਵੀ ਬਹੁਤ ਆ!