Punjabi Sad Status
#1
ਯਾਦਾਂ ਤੇਰੀਆਂ ਨੂੰ ਅਸੀਂ ਪਿਆਰ ਕਰਦੇ ਹਾਂ,.ਸੋ ਜਨਮ ਵੀ ਤੇਰੇ ਤੇ ਨਿਸਾਰ ਕਰਦੇ ਹਾਂ,..ਵਿਹਲ ਹੋਵੇ ਤਾਂ ਕੁਝ ਲਿਖ ਭੇਜੀ ਯਾਰਾ,ਸਿਰਫ ਇਕ ਤੇਰੇ ਹੀ ਸੁਨੇਹੇ ਦਾ ਇੰਤਜਾਰ ਕਰਦੇ ਹਾਂ…
#2
ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ , ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ।
#3
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ, ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ।
#4
ਓਹਨੂੰ ਵਿਛੜ ਦੇ ਵਕ਼ਤ ਪੁਛ ਲਿਆ “ਕਿਸੇ ਹੋਰ ਦਾ ਹੋਣ ਲਗਿਆ ਹੈ ?” ਤਾ ਜਵਾਬ ਆਇਆ “ਪਹਿਲਾ ਤੇਰਾ ਕਦੋ ਸੀ ਮੈਂ ?”
#5
ਉਸਨੂੰ ਪਰਖ ਕੇ ਮੈਂ ਆਪਣਾ ਦਿੱਲ ਆਪ ਹੀ ਤੋੜ ਲਿਆ, ਗਲਤਫਹਿਮੀਆਂ ਵਿੱਚ ਮੈਂ ਬਹੁਤ ਜਿਆਦਾ ਖੁਸ਼ ਸੀ।
#6
ਤੁਸੀਂ ਰੁੱਸ ਗਏ ਅਸੀਂ ਟੁੱਟ ਗਏ।
#7
ਇਹ ਚੰਦਰਾ ਪਿਆਰ ਵੀ ਬਸ calls ਤੇ sms ਤਕ ਹੀ ਰਹਿ ਗਿਆ ਹੈ।
#8
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
#9
ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗਲਾਂ ਬਣਾਉਦੇ ਨੇ…
#10
ਬੜਾ ਪਿਆਰ ਸੀ ਉਸ ਝੱਲੀ ਨਾਲ… 😘 ਪਰ ਕਰੀਬ ਹੋ ਕੇ ਵੀ ਉਹ ਕਰੀਬ ਨਾ ਹੋੲੀ…😔 ਅੱਜ ਹਾਲਤ ਉਸ ਟੁੱਟੇ ਤਾਰੇ ਵਰਗੀ… 😭 ਜਿਸਨੂੰ ਟੁੱਟ ਕੇ ਵੀ ਧਰਤੀ ਨਸੀਬ ਨਾ ਹੋਈ…
#11
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
#12
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
#13
ਕੁਝ ਲੋਕਾਂ ਦਾ ਕੰਮ ਹੁੰਦਾ ਹੈ mood ਖਰਾਬ ਕਰਨਾ.. ਆਪਣਾ ਵੀ ਤੇ ਦੂਜਿਆਂ ਦਾ ਵੀ
#14
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕਿਆ ਮੈਂ ਪਤਾ ਨਹੀਂ ਕਿਉਂ ਆਪਣੀ ਸਾਰੀ ਜ਼ਿੰਦਗੀ ਬਦਲ ਲਈ
#15
ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ!
#16
ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ
#17
ਮੇਰੇ ਲਈ ਆਪਣੇ Mom dad ਦੀ ਕਸਮ ਖਾ ਜਾਂਦੀ ਸੀ …ਕਮਲੀਏ ਮੇਨੂੰ ਨਹੀ ਤਾਂ …ਆਪਣੇ Mom Dad ਨੂੰ ਤਾਂ ਬਖਸ਼ ਦਿੰਦੀ…
#18
ਝੂਠਾ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ ….. ਤੇਰੇ ਬਿਨ ਜੀ ਨਹੀਂ ਸਕਦਾ ਰੋਜ਼ ਕਹਿੰਦਾ ਸੀ।
#19
ਕਦੇ ਉਹ ਵੇਲਾ ਸੀ ਜੀ ਕਰਦਾ ਸੀ ਤੇਰੇ ਤੋਂ ਜਾਨ ਵਾਰਦਿਆ,ਹੁਣ ਉਹ ਵੇਲਾ ਜੀ ਕਰਦਾ ਤੈਨੂੰ ਗੋਲੀ ਮਾਰਦਿਆ
#20
ਜਦੋਂ ਸਦਾ ਮੂਡ ਬਿਨਾ ਕਿਸੇ ਗਲ ਤੋਂ ਖਰਾਬ ਹੋਵੇ ਤਾ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾ