Punjabi Sad Status
#1
ਲੋਕੀ ਹਸ ਕੇ ਯਾਰ ਮਨਾਂਦੇ ਨੇ …ਸਾਡਾ ਤੇ ਰੋਣਾ ਵੀ ਨੀ ਮਨਜੂਰ ਹੋਆ
#2
ਨਹੀਂ ਕਰ ਸਕਦੀ ਮੈ ਆਪਣੇ ਮਾਂ ਪਿਊ ਨਾਲ ਗੱਦਾਰੀ….ਜਾਨ ਤੋਂ ਪਿਆਰੀ ਹੈ ਮੇਨੂੰ ਬਾਬੁਲ ਦੀ ਸਰਦਾਰੀ
#3
ਅਜੀਬ ਜਹੀ ਬੇਚਾਨੀ ਹੈ… ਉਸਦੇ ਬਿਨਾ ਰਿਹ ਵੀ ਰਹੇ ਹਾਂ ਤੇ ਰਿਹਾ ਵੀ ਨਹੀ ਜਾ ਰਿਹਾ
#4
ਕਿਸੀ ਨੂੰ ਦੁਖ ਦੇਣਾ ਉਨਾ ਹੀ ਅਸਾਨ ਹੁੰਦਾ ਹੈ ਜਿਨਾ ਸਮੁੰਦਰ ਚ ਪਥਰ ਸੁਟਣਾ ..ਬਿਨਾ ਇਹ ਸੋਚੇ ਓਹ ਕਿਨੀ ਡੁੰਘਾਈ ਤਕ ਗਿਆ ਹੋਣਾ
#5
ਸਾਹਾਂ ਦਾ ਟੁੱਟ ਜਾਣਾ ਤਾ ਆਮ ਗੱਲ ਹੈ ,ਜਦੋਂ ਆਪਣੇ ਬੁਲਾਨਾ ਛਡ ਦੇਣ ਤਾਂ ਮੌਤ ਤਾਂ ਉਸਨੂੰ ਕਹਿੰਦੇ ਹਾਂ
#6
ਅੱਜ ਉਹ ਨਾ ਨਜ਼ਰੀ ਆਉਂਦੇ ਨੇ,ਜਿਹੜੇ ਨਜ਼ਰਾਂ ਦੇ ਵਿੱਚ ਰਹਿੰਦੇ ਸੀ..ਹੁਣ ਹੁੰਘਾਰਾ ਵੀ ਨਾਂ ਭਰਦੇ ਨੇ,ਜਿਹੜੇ ਹਾਂਜੀ – ਹਾਂਜੀ ਕਹਿੰਦੇ ਸੀ
#7
ਤੂੰ ਵਾਦਾ ਕੀਤਾ ਸੀ ਕੀ ਜ਼ਿੰਦ ਤੇਰੀ ਖੁਸ਼ੀਆਂ ਨਾਲ ਭਰ ਦਿਉ… ਤੂੰ ਆਖਦਾ ਹੁੰਦਾ ਸੀ ਕੀ ਚੰਨ ਤੇਰੇ ਪੈਰਾ ਵਿੱਚ ਧਰ ਦਿਉ….ਨਾ ਤੂੰ ਵਾਦਾ ਪੂਰਾ ਕੀਤਾ ਨਾ ਹੀ ਤੂੰ ਚੰਨ ਲੇਕੇ ਆਇਆ .. ਮੇਰਾ ਕਮਲੇ ਦਿਲ ❤ ਨੂੰ ਕਿਉ ਤੂੰ ਵੇ ਦੁੱਖਾਂ ਵਿੱਚ ਪਾਇਆ…ਕੀ ਦੱਸ ਮਜਬੂਰੀ ਪੈ ਗਈ ਆ…ਦਿਲ ❤ ਮੇਰਾ ਵੀ ਕਰਦਾ ਛੱਡਦਾ ਪਰ ਤੇਰੀ ਆਦਤ ਭੇੜੀ ਪੈ ਗਈ ਆ…
#8
ਮੈਂ ਤਾਂ ਅੱਜ ਓਹ ਗਵਾਇਆ, ਜੋ ਕਦੇ ਮੇਰਾ ਸੀ ਹੀ ਨਹੀਂ….ਪਰ ਤੂੰ ਤਾਂ ਸੱਜਣਾ ਉਸਨੂੰ ਗਵਾ ਦਿਤਾ , ਜੋ ਸਿਰਫ ਤੇਰਾ ਹੀ ਸੀ
#9
ਪਿਆਰ ਆਪਾਂ ਦੋਵਾ ਦਾ ਸੱਚਾ ਸੀ ਯਾਰਾ , ਪਰ ਇਸ ਪਿਆਰ ਨੂੰ ਆਪਾਂ ਕਦੀ ਜਤਾ ਨਾ ਸਕੇ…ਕਰਦੇ ਰਹੇ ਇੰਤੇਜ਼ਾਰ ਅਪਾ ਇਕ ਦੂਜੇ ਦਾ , ਤੁਸੀਂ ਸਾਨੂੰ ਬੁਲਾ ਨਾ ਸਕੇ ਤੇ ਅਸੀਂ ਆ ਨਾ ਸਕੇ
#10
ਪਿਆਰ ਜ਼ਿੰਦਗੀ ਦਾ ਓਹ ਖੂਬਸੂਰਤ ਵਕਤ ਹੁੰਦਾ ਹੈ..ਜਿਸਦੇ ਹਰ ਪਲ ਦੀ ਕੀਮਤ ਅਸੀਂ ਹੰਝੂਆਂ ਨਾਲ ਚੁਕਾੰਦੇ ਹਾਂ
#11
ਛੱਡ ਦਿਲਾ ਮੇਰਿਆ ਜੇ ਉਹਦਾ ਸਰ ਹੀ ਗਿਆ, ਕੀਹਨੇ ਤੈਨੂੰ ਪੁੱਛਣਾ ਜੇ ਤੂੰ ਮਰ ਵੀ ਗਿਆ..!!
#12
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ ….
#13
ਜਿਸਨੂੰ ਜਿਨਾ ਚਾਹੁੰਗੇ ਉਹਨਾ ਹੀ ਦਰਦ ਪਾਉਂਗੇ ॥
#14
ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥
#15
ਗੁਜ਼ਰ ਗਿਆ ਅੱਜ ਦਾ ਦਿਨ ਵੀ ਪਹਿਲਾਂ ਦੀ ਤਰਾਂ ,ਨਾਂ ਸਾਨੂੰ ਫੁਰਸਤ ਮਿਲੀ, ਨਾਂ ਉਹਨਾਂ ਨੂੰ ਖਿਆਲ ਆਇਆ..
#16
ਇਕ ਆਦਤ ਜਹੀ ਪੇ ਗਈ ਤੇਰੀ, ਜੋ ਯਾਦ ਆਉਣ ਤੇ ਬਹੁਤ ਸਤਾਉਦੀ ਏ,ਕਿਤੇ ਤੂੰ ਸਾਨੂੰ ਭੁੁੱਲ ਨਾ ਜਾਵੀ ਸੱਜਣਾ, ਮੇਰੀ ਇਹੋ ਸੋਚ ਕੇ ਅੱਖ ਭਰ ਆਉਦੀ ਏ
#17
ਮੌਤ ਤਾ ਐਵੇ ਹੀ ਬਦਨਾਮ ਆ ਜਾਨ ਤਾ ਜ਼ਿੰਦਗੀ ਲੇਂਦੀ ਹੈ ॥
#18
ਸਾਰਾ-ਸਾਰਾ ਦਿਨ ਸਾਰੀ-ਸਾਰੀ ਰਾਤ ,ਅੱਖਿਆਂ ਚੋ ਹੋਵੇ ਬਰਸਾਤ…
#19
ਬਹੁਤ ਦਿਨਾ ਬਾਅਦ ਉਸਨੂੰ ਕਿਸੇ ਹੋਰ ਨਾਲ ਖੁਸ਼ ਵੇਖ ਕੇ ਇਹ ਇਹਸਾਸ ਹੋਇਆ ਕਿ ਮੈ ਉਸਨੂੰ ਪਹਿਲਾ ਕਿਉਂ ਨਹੀਂ ਛੱਡ ਦਿਤਾ।
#20
ਮੈਂ ਚੁੱਪ ਹਾਂ ਪਰ ਅੰਨਾ ਨਹੀਂ॥