Punjabi Sad Status
#1
ਜਾ ਜੇ ਤੂੰ ਖੁਸ਼ ਹਾਂ ਛੱਡ ਕੇ ਪਰ ਸਾਡੀ ਵੀ ਇਕ ਗਲ ਯਾਦ ਰਖੀ ਮਰਨ ਨੀ ਲਗੇ ਅਸੀਂ ਵੀ ਤੇਰੇ ਤੋ ਬਗੈਰ ਨੀ
#2
ਤੇਰੇ ਦਿਲ ਵਿਚ ਪਿਆਰ ਮੇਰੇ ਲਈ ਫੇਰ ਨਫਰਤ ਜੇਹੀ ਕਿਉਂ ਜਤਾਉਂਦੀ ਹੈ,ਜੇ ਕਰਦੀ ਨਹੀਂ ਪਿਆਰ ਮੈਨੂ ਤਾ ਫੇਰ ਲੁਕ -ਲੁਕ ਕ ਕਿਉਂ ਰੋਂਦੀ ਹੈ?
#3
ਜਿਹਨਾ ਦੀ ਤਮੰਨਾ ਦਿਲ ਵਿੱਚ ਸੀ,ਜੁਦਾਈ ਹੁਣ ਅਸੀ ਓਹਨਾ ਦੀ ਸਹਿੰਦੇ ਹਾਂ,ਫੁਰਸਤ ਨਹੀ ਓਹਨਾ ਨੂੰ ਸਾਡੇ ਨਾਲ ਗੱਲ ਕਰਨ ਦੀ,ਇਸ ਲਈ ਅਸੀ ਹਰ ਵਕਤ ਖਮੋਸ਼ ਰਹਿੰਦੇ ਹਾਂ
#4
ਬਹੁਤ ਸਾਰੀਆਂ ਖੁਸ਼ੀਆਂ ਤੇ ਖਵਾਹਿਸ਼ਾਂ ਦਫ਼ਨ ਨੇ, ਇਹ ਦਿਲ ਵੀ ਕਿਸੇ ਕਬਰੀਸਤਾਨ ਤੋ ਘਟ ਨਹੀਂ ।
#5
ਫਾਂਸਲੇ ਵੱਧ ਜਾਣ ਨਾਲ ਗਲਤ ਫ਼ਹਿਮੀਆਂ ਵੱਧ ਜਾਂਦੀਆਂ ਫਿਰ ਓਹ ਵੀ ਸੁਨਣ ਲਗ ਜਾਂਦਾ ਹੈ ਜੋ ਕਦੀ ਕਿਸੇ ਨੇ ਬੋਲਿਆ ਵੀ ਨਹੀ ਹੁੰਦਾ।
#6
ਫਾਂਸਲੇ ਵੱਧ ਜਾਣ ਨਾਲ ਗਲਤ ਫ਼ਹਿਮੀਆਂ ਵੱਧ ਜਾਂਦੀਆਂ ਫਿਰ ਓਹ ਵੀ ਸੁਨਣ ਲਗ ਜਾਂਦਾ ਹੈ ਜੋ ਕਦੀ ਕਿਸੇ ਨੇ ਬੋਲਿਆ ਵੀ ਨਹੀ ਹੁੰਦਾ।
#7
ਓਹਦੀ ਇੱਕ ਗੱਲ ਨੇ ਮੈਨੂੰ ਖਾਮੋਸ਼ ਕਰਤਾ,ਕਹਿੰਦਾ ਜੇ ਤਕਲੀਫ ਸਹਿਣੀ ਨੀ ਆਉਂਦੀ ਤਾਂ ਪਿਆਰ ਕਿਉਂ ਕੀਤਾ।।
#8
ਮੈਂ ਦਿਲ ਨੂੰ ਪੁੱਛਿਆ ਤੂੰ ਸੱਜਣਾਂ ਨੂੰ ਯਾਦ ਕਿਉਂ ਕਰਦਾ ਐ ਓਹ ਤਾਂ ਭੋਰਾ ਨਹੀਂ ਕਰਦੇ,ਜਵਾਬ ਵਿੱਚ ਦਿਲ ਕਹਿੰਦਾ ਪਿਆਰ ਕਰਨ ਵਾਲੇ ਮੁਕਾਬਲਾ ਨਹੀਂ ਕਰਦੇ।।
#9
ਨਾ ਸਾਡਾ ਯਾਰ ਬੁਰਾ ਨਾ ਤਸਵੀਰ ਬੁਰੀ,ਕੁਝ ਅਸੀ ਬੁਰੇ ਕੁਝ ਤਕਦੀਰ ਬੁਰੀ….
#10
ਛੱਡ ਤੈਨੂੰ ਕੀ ਕਹਿਣਾ ਤੇਰੀ “ਮਰਜੀ” ਆ..ਪਤਾ ਨੀ ਕਿਓ ਤੈਨੂੰ Mere ਤੋਂ “ਅਲਰਜੀ” ਆ
#11
ਕੌਣ ਕਹਿੰਦਾ ਹੈ ਕਿ ਸਿਰਫ ਲਫਜਾ ਨਾਲ ਦਿਲ ਦੁਖਾਇਆ ਜਾਂਦਾ,ਕਿਸੀ ਦੀ ਖਾਮੋਸ਼ੀ ਵੀ ਕਈ ਵਾਰ ਜਾਨ ਲੈਂਦੀ ਹੈ!!
#12
ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
#13
ਗੱਲ ਹੋਵੇ ਕੋਈ ਤਾਂ ਅਸੀਂ ਵੀ ਦਿਲ ਤੇ ਲਾਈਏ,ਛੱਡ ਸਭ ਨੂੰ ਅਸੀਂ ਵੀ ਤੁਰ ਜਾਈਏ,ਪਰ ਸਾਡੇ ਤੋਂ ਦੇਖ ਨਹੀਂ ਹੋਣੇ ਉਹਦੀਆਂ ਅੱਖਾਂ ਵਿੱਚ ਹੰਝੂ,ਨਹੀਂ ਤਾਂ ਅਸੀਂ ਵੀ ਹਰ ਗਲ ਤੇ ਰੁਸ ਜਾਈਏ
#14
ਵੇਖ ਕੇ ਸੋਹਣਾ👰ਮੁੱਖ ਅਸੀਂ ਇੱਤਬਾਰ ਨਾ ਕਰਦੇ..ਉਹਦੀਆ ਝੂੱਠੀਆਂ ਕਸਮਾਂ ਦਾ ਇਤਬਾਰ ਨਾ ਕਰਦੇ..ਜੇ ਪਤਾ ਹੁੰਦਾ ਕਿ ਅਸੀਂ🚶ਸਿਰਫ਼ ਮਜ਼ਾਕ ਉਹਦੇ💃ਲਈ..ਤਾਂ ਸੌਹੰ ਰੱਬ ਦੀ ਮਰ ਜਾਂਦੇ🔫ਪਰ ਪਿਆਰ❤ਨਾ ਕਰਦੇ
#15
ਉਦਾਸ ਰਹਿਣ ਦੀ ਆਦਤ ਏਨੀ ਜ਼ਿਆਦਾ ਪੈ ਗਈ,ਹੁਣ ਜਦੋਂ ਕੋਈ ਖੁਸ਼ੀ ਮਿਲਦੀ ਆ ਤਾਂ ਬਹੁਤ ਅਜੀਬ ਜਿਹਾ ਲੱਗਦਾ
#16
ਬੰਦਾ ਸਾਰੀ ਉਮਰ ਅਧੂਰਾ ਰਹੰਦਾ ਹੈ , ਜਦੋਂ ਮਰ ਜਾਂਦਾ ਤਾਂ ਕਹਿੰਦੇ ਪੂਰਾ ਹੋ ਗਿਆ।
#17
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ life ਚ ਖਾਸ ਨਹੀ ..
#18
ਪਤਾ ਨਹੀ ਕਿਉਂ ਦਿਲ ਵਿਚ ਉੱਤਰ ਜਾਂਦੇ ਨੇ ਲੋਕ, ਜਿਨਾ ਲੋਕਾਂ ਨਾਲ ਕਿਸਮਤ ਦੇ ਸਿਤਾਰੇ ਨਹੀ ਮਿਲ ਦੇ ..
#19
ਇਨਸਾਨ ਨੂੰ ਸੱਚੇ ਪਿਆਰ ਦੀ ਕਦਰ ਉਦੋਂ ਪੈਂਦੀ ਹੈ , ਜਦੋਂ ਝੂਠੇ ਪਿਆਰ ਤੋਂ ਠੋਕਰ ਪੈਂਦੀ ਹੈ।
#20
ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ